‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਲੋਕ ਇਨਸਾਫ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਪਾਰਟੀ ਵਿੱਚ ਸ਼ਾਮਲ

ਕਈ ਵੱਡੀਆਂ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ : ਜਰਨੈਲ ਸਿੰਘ ਵੱਡੇ ਚੇਹਰਿਆਂ ਦਾ ਪਾਰਟੀ ‘ਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਲੋਕਾਂ ਨੂੰ ‘ਆਪ’ ਤੋਂ ਤਬਦੀਲੀ ਦੀਆਂ ਵੱਡੀਆਂ ਉਮੀਦਾਂ : ਹਰਪਾਲ ਸਿੰਘ ਚੀਮਾ ਚੰਡੀਗੜ੍ਹ, 2 ਮਾਰਚ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਭਰ ਵਿੱਚ … Continue reading ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਲੋਕ ਇਨਸਾਫ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਪਾਰਟੀ ਵਿੱਚ ਸ਼ਾਮਲ