ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ, ਜਾਖੜ ਤੇ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 2 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਪਿਓ ਪੁੱਤਰ ਨੇ ਕਾਂਗਰਸ ਪਾਰਟੀ … Continue reading ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ, ਜਾਖੜ ਤੇ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ : ਬਿਕਰਮ ਸਿੰਘ ਮਜੀਠੀਆ