ਬਲਬੀਰ ਸਿੱਧੂ ਵਲੋਂ ਜਗਤਾਰ ਭੁੱਲਰ ਦੀ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਕਿਤਾਬ ਜਾਰੀ ਕੀਤੀ ਗਈ

ਚੰਡੀਗੜ, 6 ਮਾਰਚ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ ਚੰਡੀਗੜ ਪ੍ਰੈੱਸ ਕਲੱਬ ਵਿਖੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਵਲੋਂ ਲਿਖੀ ਕਿਤਾਬ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਜਾਰੀ ਕੀਤੀ ਗਈ।ਇਸ ਮੌਕੇ ’ਤੇ ਬਲਬੀਰ ਸਿੰਘ ਸਿੱਧੂ ਨੇ ਲੇਖਕ ਜਗਤਾਰ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਡੀਗੜ ਸ਼ਹਿਰ ਸਬੰਧੀ ਲਿਖੀ ਇਹ “ਪੰਜਾਬ … Continue reading ਬਲਬੀਰ ਸਿੱਧੂ ਵਲੋਂ ਜਗਤਾਰ ਭੁੱਲਰ ਦੀ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਕਿਤਾਬ ਜਾਰੀ ਕੀਤੀ ਗਈ