ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਚੰਡੀਗੜ੍ਹ, 7 ਮਾਰਚ।ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫੈਸਲਾ ਲਿਆ ਗਿਆ, ਜਿਸ ਵਿੱਚ ਪਹਿਲ ਦੇ ਅਧਾਰ ਤੇ 500 ਕਿਲੋ ਤੋਂ ਵੱਧ ਦੁੱਧ ਦੇਣ ਵਾਲੇ 100 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਇਹ ਬਲਕ ਮਿਲਕ ਕੂਲਰ ਸਬਸਿਡੀ ‘ਤੇ ਦਿੱਤੇ ਜਾਣਗੇ। … Continue reading ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ