ਪੰਜਾਬ ਸਰਕਾਰ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਘਰਾਂ ਦੇ ਮਾਲਕਾਂ ਨੂੰ ਦੇਵੇਗੀ ਮਾਲਕੀ ਹੱਕ – ਤ੍ਰਿਪਤ ਬਾਜਵਾ

ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ  ਤ੍ਰਿਪਤ ਬਾਜਵਾ ਨੇ ਪਿੰਡ ਧੁੱਪਸੜੀ ਨੂੰ ਵਿਕਾਸ ਕਾਰਜਾਂ ਲਈ 33 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ  ਬਟਾਲਾ, 7 ਮਾਰਚ (  ਮੰਨਨ ਸੈਣੀ ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਹੁਤ ਜਲਦੀ ਪੰਜਾਬ ਸਰਕਾਰ ਵੱਲੋਂ ਪਿੰਡਾਂ … Continue reading ਪੰਜਾਬ ਸਰਕਾਰ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਘਰਾਂ ਦੇ ਮਾਲਕਾਂ ਨੂੰ ਦੇਵੇਗੀ ਮਾਲਕੀ ਹੱਕ – ਤ੍ਰਿਪਤ ਬਾਜਵਾ