ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਵੀਂ ਵਿਸ਼ੇਸ ਬੱਸ ਰਵਾਨਾ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ ਗੁਰਦਾਸਪੁਰ, 9 ਮਾਰਚ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਵੀਂ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ … Continue reading ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਵੀਂ ਵਿਸ਼ੇਸ ਬੱਸ ਰਵਾਨਾ