ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਹੋਇਆ ਪਰਦਾਫ਼ਾਸ਼

ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਜੀਲੈਂਸ ਇੰਨਕੁਆਰੀ ਕੀਤੀ ਦਰਜ : ਬੀ.ਕੇ.ਉੱਪਲ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰਨ ਦੇ ਕਾਰਨਾਂ ਦੀ ਵੀ ਹੋਵੇਗੀ ਜਾਂਚ ਚੰਡੀਗੜ 10 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਦੇ ਕੁੱਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ (ਆਯੁਸ਼ਮਾਨ ਭਾਰਤ) ਅਧੀਨ ਲਾਭਪਾਤਰੀਆਂ … Continue reading ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਹੋਇਆ ਪਰਦਾਫ਼ਾਸ਼