ਪੰਜਾਬ- ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ

ਇਮਤਿਹਾਨ ਨਿਰਧਾਰਿਤ ਡੇਟਸ਼ੀਟ ਅਨੁਸਾਰ ਹੀ ਹੋਣਗੇ: ਵਿਜੈ ਇੰਦਰ ਸਿੰਗਲਾ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿਜੀ ਸਕੂਲਾਂ ਤੇ ਲਾਗੂ ਹੋਣਗੀਆਂ ਹਦਾਇਤਾਂ ਚੰਡੀਗੜ੍ਹ, 12 ਮਾਰਚ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ … Continue reading ਪੰਜਾਬ- ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ