ਸੋਧੀ ਹੋਈ ਨੀਤੀ ਤਹਿਤ ਰਜਿਸਟਰਡ ਫਾਰਮਾਸਿਸਟ ਹੁਣ ਡਰੱਗ ਸਟੋਰ ਲਈ ਕਰ ਸਕਦੇ ਹਨ ਅਪਲਾਈ: ਬਲਬੀਰ ਸਿੱਧੂ

ਚੰਡੀਗੜ, 12 ਮਾਰਚ: ਸੂਬੇ ਵਿੱਚ ਬੇਰੁਜ਼ਗਾਰ ਰਜਿਸਟਰਡ ਫਾਰਮਾਸਿਸਟਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਰੱਗ ਲਾਇਸੈਂਸਾਂ ਦੀ ਮਨਜ਼ੂਰੀ ਦੇਣ ਸਬੰਧੀ ਨੀਤੀ ਵਿੱਚ ਤਬਦੀਲੀਆਂ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਸੋਧੀ ਹੋਈ ਨੀਤੀ ਤਹਿਤ ਰਜਿਸਟਰਡ ਫਾਰਮਾਸਿਸਟ ਹੁਣ ਡਰੱਗ ਸਟੋਰ ਲਈ ਕਰ ਸਕਦੇ ਹਨ ਅਪਲਾਈ: ਬਲਬੀਰ ਸਿੱਧੂ