ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸੂਬਾਈ ਮੀਟਿੰਗ ਹੋਈ,ਵੈਬਸਾਈਟ ਲਾਂਚ ਕਰਨ ਅਤੇ ਸੂਬਾਈ ਚੈਂਪੀਅਨਸ਼ਿਪ ਬਾਰੇ ਅਹਿਮ ਫ਼ੈਸਲੇ

ਗੁਰਦਾਸਪੁਰ, 14 ਮਾਰਚ (ਮੰਨਨ ਸੈਣੀ)। ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਇੱਥੇ ਐਸੋਸੀਏਸ਼ਨ ਦੇ ਪ੍ਰਧਾਨ ਐਸਐੱਸਪੀ ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਪੰਜਾਬ ਦੇ ਕੋਆਰਡੀਨੇਟਰ ਜਗਦੀਸ਼ ਸਿੰਘ ਕੁਰਾਲੀ, ਮੀਤ ਪ੍ਰਧਾਨ ਮਨਜੀਤ ਸਿੰਘ ਅੰਮ੍ਰਿਤਸਰ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਸੱਕਤਰ ਅਤੇ … Continue reading ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸੂਬਾਈ ਮੀਟਿੰਗ ਹੋਈ,ਵੈਬਸਾਈਟ ਲਾਂਚ ਕਰਨ ਅਤੇ ਸੂਬਾਈ ਚੈਂਪੀਅਨਸ਼ਿਪ ਬਾਰੇ ਅਹਿਮ ਫ਼ੈਸਲੇ