ਸੁਖਬੀਰ ਬਾਦਲ ਵੱਲੋਂ ਦਲ ਦੀ ਵਰਕਿੰਗ ਕਮੇਟੀ ਦੇ 87 ਮੈਬਰਾਂ ਦਾ ਐਲਾਨ।

ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿੱਚ 3 ਮੈਬਰੀਂ ਅਨੁਸ਼ਾਸ਼ਨੀ ਕਮੇਟੀ ਦਾ ਵੀ ਐਲਾਨ। ਚੰਡੀਗੜ੍ਹ 15 ਮਾਰਚ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਵਿਸਥਾਰ ਕਰਦੇ ਹੋਏ ਅੱਜ ਪਾਰਟੀ ਦੇ 87 ਹੋਰ ਸੀਨੀਅਰ ਆਗੂਆਂ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਹੈ। ਇਸਦੇ … Continue reading ਸੁਖਬੀਰ ਬਾਦਲ ਵੱਲੋਂ ਦਲ ਦੀ ਵਰਕਿੰਗ ਕਮੇਟੀ ਦੇ 87 ਮੈਬਰਾਂ ਦਾ ਐਲਾਨ।