ਗੁਰਦਾਸਪੁਰ- ਜ਼ਿਲ੍ਹਾ ਮੈਜਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ, ਮਾਸਕ ਨਾ ਪਹਿਨਣ ਵਾਲੇ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦਿਆ ਹਿਦਾਇਤਾਂ

ਅੱਜ 19 ਮਾਰਚ ਦੀ ਰਾਤ ਤੋਂ ਹੁਕਮ ਲਾਗੂ- ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ ਗੁਰਦਾਸਪੁਰ, 19 ਮਾਰਚ (  ਮੰਨਨ ਸੈਣੀ )। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ ਅੰਦਰ ਕੋਵਿਡ-19 ਮਹਾਂਮਾਰੀ ਦੇ ਕੇਸ ਲਗਾਤਾਰ ਵੱਧਣ ਦੇ ਮੱਦੇਨਜ਼ਰ ਅਤੇ ਲੋਕਹਿੱਤ ਨੂੰ ਵੱਖਦਿਆਂ ਜ਼ਿਲੇ ਗੁਰਦਾਸਪੁਰ ਅੰਦਰ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 … Continue reading ਗੁਰਦਾਸਪੁਰ- ਜ਼ਿਲ੍ਹਾ ਮੈਜਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ, ਮਾਸਕ ਨਾ ਪਹਿਨਣ ਵਾਲੇ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦਿਆ ਹਿਦਾਇਤਾਂ