ਸੇਵਾ ਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸੰਧੂ ਦਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵਿਸ਼ੇਸ ਸਨਮਾਨ

ਜ਼ਿਲੇ ਗੁਰਦਾਸਪੁਰ ਅੰਦਰ ਸੰਧੂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਸ਼ਲਾਘਾਯੋਗ-ਵਿਧਾਇਕ ਪਾਹੜਾ ਗੁਰਦਾਸਪੁਰ, 23 ਮਾਰਚ ( ਮੰਨਨ ਸੈਣੀ  )। ਜ਼ਿਲੇ ਅੰਦਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਜੋਂ ਲੰਮੇ ਸਮੇਂ ਤਕ ਬਾਖੂਬੀ ਸੇਵਾਵਾਂ ਨਿਭਾਉਣ ਵਾਲੀ ਮਾਣਮੱਤੀ ਸਖਸ਼ੀਅਤ ਸ. ਤੇਜਿੰਦਰਪਾਲ ਸਿੰਘ ਸੰਧੂ (ਪੀ.ਸੀ.ਐਸ), ਜੋ 28 ਫਰਵਰੀ 2021 ਨੂੰ ਸੇਵਾਮੁਕਤ ਹੋਏ ਸਨ, ਉਨਾਂ ਨੂੰ ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ … Continue reading ਸੇਵਾ ਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸੰਧੂ ਦਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵਿਸ਼ੇਸ ਸਨਮਾਨ