ਪੰਜਾਬ ਦੇ ਦਫਤਰ ਅੱਧੇ ਦਿਨ ਲਈ ਬੰਦ, ਸਾਬਕਾ ਮੰਤਰੀ ਦੀ ਮੌਤ ਦਾ ਹੈ ਸ਼ੋਕ

ਚੰਡੀਗੜ੍ਹ, 23 ਮਾਰਚ 2021 – ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਸ: ਅਬੁਲ ਖੁਰਾਣਾ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਜਿਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਵਿਖੇ ਆਖ਼ਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ 24 ਮਾਰਚ (ਬੁੱਧਵਾਰ) ਨੂੰ ਪਿੰਡ ਅਬੁਲ ਖੁਰਾਣਾ ਜ਼ਿਲ੍ਹਾ … Continue reading ਪੰਜਾਬ ਦੇ ਦਫਤਰ ਅੱਧੇ ਦਿਨ ਲਈ ਬੰਦ, ਸਾਬਕਾ ਮੰਤਰੀ ਦੀ ਮੌਤ ਦਾ ਹੈ ਸ਼ੋਕ