ਆਮ ਆਦਮੀ ਪਾਰਟੀ ਦਾ ਚਿਹਰਾ ਹੋਇਆ ਬੇਨਕਾਬ-ਬੱਬੇਹਾਲੀ

ਜ਼ਰੂਰੀ ਵਸਤਾਂ ਐਕਟ ਲਈ ਸਹਿਮਤੀ ਦੇ ਕੇ ਭਗਵੰਤ ਮਾਨ ਨੇ ਕਿਸਾਨਾਂ ਦੀ ਪਿੱਠ ਚ ਮਾਰਿਆ ਛੁਰਾ ਗੁਰਦਾਸਪੁਰ, 24 ਮਾਰਚ (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਦੋਗਲਾਪਣ ਸਪਸ਼ਟ ਰੂਪ ਵਿੱਚ ਦੇਖਣ ਨੂੰ ਮਿਲ … Continue reading ਆਮ ਆਦਮੀ ਪਾਰਟੀ ਦਾ ਚਿਹਰਾ ਹੋਇਆ ਬੇਨਕਾਬ-ਬੱਬੇਹਾਲੀ