ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ 24 ਮਾਰਚ। ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਓਪਰੋਕਤ ਕਾਰਜਾਂ ਲਈ ਸੂਬੇ … Continue reading ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ