ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਬਿਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮੈਡੀਕਲ ਸਟੋਰ ਦੇ ਮਾਲਕਾਂ, ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਜ਼ਿਲ੍ਹਾ ਵਾਸੀਆਂ ਨਾਲ ਵੀਡੀਓ ਕਾਨਫਰੰਸ

ਗੁਰਦਾਸਪੁਰ, 24 ਮਾਰਚ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜਿਲੇ ਅੰਦਰ ਕੋਵਿਡ-19 ਬਿਮਾਰੀ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਸਟੋਰ ਮਾਲਕ, ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਤੇ ਜ਼ਿਲਾ ਵਾਸੀਆਂ ਨਾਲ ਜੂਮ ਰਾਹੀਂ ਵੀਡੀਓ ਕਾਨਫਰੰਸ ਕੀਤੀ ਗਈ, ਜਿਸ ਵਿਚ ਡਾ. ਸਤਨਾਮ ਸਿੰਘ ਨਿੱਜਰ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ, ਡਾ. ਵਿਜੇ ਕੁਮਾਰ ਸਿਵਲ ਸਰਜਨ, … Continue reading ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਬਿਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮੈਡੀਕਲ ਸਟੋਰ ਦੇ ਮਾਲਕਾਂ, ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਜ਼ਿਲ੍ਹਾ ਵਾਸੀਆਂ ਨਾਲ ਵੀਡੀਓ ਕਾਨਫਰੰਸ