ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ … Continue reading ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ