ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੀ ਜ਼ੋਰਦਾਰ ਮੁਖਾਲਫ਼ਤ, ਸਕੀਮ ਨੂੰ ਘੱਟੋ-ਘੱਟ ਇਕ ਸਾਲ ਅੱਗੇ ਪਾਉਣ ਲਈ ਨਿਰੇਦਸ਼ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ੍ਹ, 24 ਮਾਰਚ । ਕਿਸਾਨਾਂ ਲਈ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ (ਡੀ.ਬੀ.ਟੀ.) ਸਕੀਮ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਆਗਾਮੀ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਸਲੇ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ … Continue reading ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੀ ਜ਼ੋਰਦਾਰ ਮੁਖਾਲਫ਼ਤ, ਸਕੀਮ ਨੂੰ ਘੱਟੋ-ਘੱਟ ਇਕ ਸਾਲ ਅੱਗੇ ਪਾਉਣ ਲਈ ਨਿਰੇਦਸ਼ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ