ਕਿਸਾਨਾਂ ਦੀ ਮਦਦ ਕਰਨ ਕਰਕੇ ਕੇਜਰੀਵਾਲ ਸਰਕਾਰ ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ

ਭਾਜਪਾ ਦੀ ਐਮ ਪੀ ਮੀਨਾਕਸ਼ੀ ਲੇਖੀ ਦੇ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਅਤ ਸਾਹਮਣੇ ਆਈ ਹਰ ਮੁਸੀਬਤ ਨੂੰ ਪਾਰ ਕਰਦੇ ਹੋਏ ‘ਸੇਵਾਦਾਰ’ ਵਜੋਂ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਰਹਾਂਗੇ ਚੰਡੀਗੜ੍ਹ, 24 ਮਾਰਚ– ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ … Continue reading ਕਿਸਾਨਾਂ ਦੀ ਮਦਦ ਕਰਨ ਕਰਕੇ ਕੇਜਰੀਵਾਲ ਸਰਕਾਰ ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ