ਡਾ. ਨਾਨਕ ਸਿੰਘ (ਆਈ.ਪੀ.ਐਸ) ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਕਿਹਾ ਜ਼ਿਲ੍ਹਾ ਵਾਸੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਗੁਰਦਾਸਪੁਰ, 25 ਮਾਰਚ (  ਮੰਨਨ ਸੈਣੀ  ) ਡਾ. ਨਾਨਕ ਸਿੰਘ ਆਈ.ਪੀ.ਐਸ ਵਲੋਂ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਡਾ. ਨਾਨਕ ਸਿੰਘ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ … Continue reading ਡਾ. ਨਾਨਕ ਸਿੰਘ (ਆਈ.ਪੀ.ਐਸ) ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ