ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੁੱਲ 184 ਵਿੱਚੋਂ 76 ਨਵ-ਨਿਯੁਕਤ ਮੁਲਾਜ਼ਮਾਂ ਨੂੰ ਪਹਿਲੇ ਗੇੜ ’ਚ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ … Continue reading ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ