ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ। … Continue reading ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ