ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਛੋਟਾ ਘੱਲੂਘਾਰਾ ਸਮਾਰਕ ਵੱਲ ਆਉਂਦੀਆਂ ਸੜਕਾਂ ਨੂੰ ਖੂਬਸੂਰਤ ਬਣਾਉਣ ਲਈ ਅਧਿਕਾਰੀਆਂ ਦਿੱਤੇ ਨਿਰਦੇਸ਼ ਗੁਰਦਾਸਪੁਰ, 30 ਮਾਰਚ  ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਅਪਰੇਸ਼ਨ ਐਂਡ ਮੈਨਟੀਨੈੱਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ … Continue reading ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ