ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

ਪੰਜਾਬ ਆੜਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ ਚੰਡੀਗੜ, 1 ਅਪ੍ਰੈਲ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰਾਂ ਦੀ ਢਿੱਲ ਨਾ ਦੇਣ ਬਾਰੇ ਕੇਂਦਰ ਦੇ … Continue reading ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ