ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਚੰਡੀਗੜ੍ਹ, 2 ਅਪ੍ਰੈਲ: ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ   ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇਥੇ ਕੀਤਾ।  ਉਨ੍ਹਾਂ ਨੇ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ … Continue reading ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ