ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਨੁਕਸਾਨੀ ਗਈ ਫ਼ਸਲ ਦਾ ਮੌਕੇ ਤੇ ਜਾਇਜ਼ਾ ਲਿਆ

ਗੁਰਦਾਸਪੁਰ, 3 ਅਪ੍ਰੈਲ ( ਮੰਨਨ ਸੈਣੀ ) । ਬੀਤੇ ਦਿਨੀ ਬੇਮੌਸਮੀ ਬਾਰਿਸ਼ ਤੇ ਤੇਜ ਹਵਾਵਾਂ ਨਾਲ ਕਣਕ ਦੀ ਤਿਆਰ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਮਰਦੀਪ ਸਿੰਘ ਚੀਮਾ ਚੇਅਰਮੈਨ  ਪੰਜਾਬ ਹੈਲਥ ਸਿਸਟਮਸ ਕਾਰਪੋਰੇਸ਼ਨ ਨੇ ਬਲਾਕ ਬਟਾਲਾ ਫਤਿਹਗੜ੍ਹ  ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੋਰਾਣ ਉਹਨਾਂ ਨੇ ਨੁਕਸਾਨੀ ਗਈਆਂ ਫ਼ਸਲਾਂ ਦੇ ਹੋਏ … Continue reading ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਨੁਕਸਾਨੀ ਗਈ ਫ਼ਸਲ ਦਾ ਮੌਕੇ ਤੇ ਜਾਇਜ਼ਾ ਲਿਆ