ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 100 ਫੀਸਦੀ ਮੁਫ਼ਤ ਸਫਰ ਕਰਨ ਦੀ ਸਹੂਲਤ ਦੇਣ ਦਾ ਵਾਅਦਾ ਪੂਰਾ ਕੀਤਾ-ਵਿਧਾਇਕ ਪਾਹੜਾ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਰਾਜ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਗੁਰਦਾਸਪੁਰ, 3 ਅਪ੍ਰੈਲ (ਮੰਨਨ ਸੈਣੀ)। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ … Continue reading ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 100 ਫੀਸਦੀ ਮੁਫ਼ਤ ਸਫਰ ਕਰਨ ਦੀ ਸਹੂਲਤ ਦੇਣ ਦਾ ਵਾਅਦਾ ਪੂਰਾ ਕੀਤਾ-ਵਿਧਾਇਕ ਪਾਹੜਾ