ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਫਰੀਦਕੋਟ ਦੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਕੇਸ ਵਿਚ ਮੁੱਖ ਸਾਜਿਸ਼ਕਰਤਾ ਸੀ ਗਗਨ ਦੋਸ਼ੀ ਨੇ ਫਰਾਰ ਹੋਣ ਸਮੇਂ ਗੋਲਡੀ ਬਰਾੜ ਤੋਂ ਗੂਗਲ ਪੇਅ ਐਪ ਰਾਹੀਂ ਪ੍ਰਾਪਤ ਕੀਤੇ ਸਨ ਪੈਸੇ  ਚੰਡੀਗੜ, 5 ਅਪ੍ਰੈਲ: ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗਿ੍ਰਫਤਾਰ ਕੀਤਾ, … Continue reading ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ