ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਅਤੇ ਇਤਿਹਾਸਕ ਜਸ਼ਨਾਂ ਨੂੰ ਆਲਮੀ ਪੱਧਰ ‘ਤੇ ਮਨਾਉਣ ਦੀ ਮੰਗ ਚੰਡੀਗੜ੍ਹ, 8 ਅਪਰੈਲ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ 937 ਕਰੋੜ ਰੁਪਏ ਦੀਆਂ ਵੱਖੋ-ਵੱਖਰੇ ਪ੍ਰਾਜੈਕਟਾਂ ਸਬੰਧੀ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ