‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ, ਮੁੱਖ ਮੰਤਰੀ ਨੇ ਦਿੱਤੇ ਹੁਕਮ

ਵਿਭਾਗ ਨੂੰ ਤਸਦੀਕ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਕੇ ਹੱਕ ਦੇਣ ਲਈ ਕਿਹਾ, ਸਤੰਬਰ ਤੱਕ 40,000 ਘਰਾਂ ਨੂੰ ਸਕੀਮ ਤਹਿਤ ਲਿਆਂਦਾ ਜਾਵੇਗਾ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ। ਇਸ ਦੇ ਨਾਲ … Continue reading ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ, ਮੁੱਖ ਮੰਤਰੀ ਨੇ ਦਿੱਤੇ ਹੁਕਮ