ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਚੰਡੀਗੜ੍ਹ, 13 ਅਪਰੈਲ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ … Continue reading ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ