ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ

ਜਾਪਾਨੀ ਕੰਪਨੀਆਂ ਨੂੰ ਖੇਤੀਬਾੜੀ, ਫੂਡ ਪ੍ਰੋਸੈਸਿੰਗ, ਟੈਕਨੀਕਲ ਟੈਕਸਟਾਈਲ, ਇੰਜੀਨੀਅਰਿੰਗ, ਫਾਰਮਾ ਤੇ ਮੈਡੀਕਲ ਉਪਕਰਣ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਭਾਈਵਾਲੀ ਲਈ ਸੱਦਾ ਸੂਬੇ ਵਿਚ ਜਾਪਾਨੀ ਕੰਪਨੀਆਂ ਨੂੰ ਨਿਵੇਸ਼ ਲਈ ਸੱਦਾ ਦੇਣ ਹਿੱਤ ਢੁੱਕਵੀਂ ਜ਼ਮੀਨ ਦੀ ਪ੍ਰਤੀਬੱਧਤਾ ਦੁਹਰਾਈ ਇਨਵੈਸਟ ਪੰਜਾਬ ਦੇ ਜਾਪਾਨ ਡੈਸਕ ਵੱਲੋਂ ਪੰਜਾਬ ਵਿਚ ਨਿਵੇਸ਼ ਦੇ ਮੌਕੇ ਤਲਾਸ਼ਣ ਲਈ ਭਾਰਤ-ਜਾਪਾਨ ਨਿਵੇਸ਼ ਸੰਮੇਲਨ ਕਰਵਾਇਆ ਚੰਡੀਗੜ, 16 ਅਪ੍ਰੈਲ: ਇਨਵੈਸਟ ਪੰਜਾਬ ਰਾਹੀਂ … Continue reading ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼, ਬੀਤੇ 30 ਵਰਿਆਂ ਤੋਂ ਨਾ ਕੋਈ ਲਾਕਆਊਟ ਤੇ ਨਾ ਹੀ ਹੜਤਾਲ