ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 37ਵਾਂ ਐਡੀਸ਼ਨ ਸਫਲਤਾਪੂਰਵਕ ਨੇਪੜੇ ਚੜਿਆ

‘ਬਹੁਪੱਖੀ ਸਖਸ਼ੀਅਤ ਨੂੰ ਨਿਖਾਰਨ ਵਿਚ ਪੜ੍ਹਾਈ ਦੇ ਨਾਲ ਖੇਡਾਂ, ਸਾਹਿਤ ਤੇ ਕਲਾ ਦਾ ਮਹੱਤਵਪੂਰਨ ਰੋਲ-ਚੇਅਰਮੈਨ ਡਾ. ਨਿੱਜਰ ਗੁਰਦਾਸਪੁਰ, 18 ਅਪ੍ਰੈਲ (  ਮੰਨਨ ਸੈਣੀ ) ।ਬਹੁਪੱਖੀ ਸਖਸ਼ੀਅਤ ਨੂੰ ਨਿਖਾਰਨ ਵਿਚ ਪੜ੍ਹਾਈ ਦੇ ਨਾਲ-ਨਾਲ ਦੂਸਰੀ ਗਤੀਵਿਧੀਆ ਜਿਵੇਂ ਖੇਡਾਂ, ਕਲਾ ਤੇ ਸਾਹਿਤ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਇਹ ਪ੍ਰਗਟਾਵਾ ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ  ‘ਅਚੀਵਰਜ਼ … Continue reading ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 37ਵਾਂ ਐਡੀਸ਼ਨ ਸਫਲਤਾਪੂਰਵਕ ਨੇਪੜੇ ਚੜਿਆ