ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ-ਐਸ.ਐਸ.ਪੀ ਡਾ. ਨਾਨਕ ਸਿੰਘ

ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਗੁਰਦਾਸਪੁਰ, 20 ਅਪ੍ਰੈਲ ( ਮੰਨਨ ਸੈਣੀ )। ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ  ਡਾ. ਨਾਨਕ ਸਿੰਘ (ਆਈ.ਪੀ.ਐਸ) ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਵਿਡ ਬਿਮਾਰੀ ਦੀ ਦੂਜੀ ਲਹਿਰ ਤੋਂ ਬਚਾਅ … Continue reading ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ-ਐਸ.ਐਸ.ਪੀ ਡਾ. ਨਾਨਕ ਸਿੰਘ