ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ ਦਾ ਜਿਕਰ ਕਰਦਿਆਂ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਇਸ ਨੂੰ ਨਸ਼ਿਆਂ ਦੇ ਸੌਦਾਗਰਾਂ … Continue reading ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ