ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਡੀਕਲ ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ ਕਾਰਵਾਈ ਕਰਨ ਦੇ ਹੁਕਮ

24X7 ਹੈਲਪਲਾਈਨ ਰਾਹੀਂ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਫੌਰੀ ਜਾਣਕਾਰੀ ਹੋਵੇਗੀ ਹਾਸਲ ਚੰਡੀਗੜ੍ਹ, 22 ਅਪਰੈਲ। ਸੂਬਾ ਸਰਕਾਰ ਦੀ 104 ਹੈਲਪਲਾਈਨ ਨੰਬਰ ਰਾਹੀਂ ਹਸਪਤਾਲਾਂ ਵਿਚ ਮੌਜੂਦਾ ਬੈੱਡਾਂ ਬਾਰੇ 24 ਘੰਟੇ ਫੌਰੀ ਜਾਣਕਾਰੀ ਹਾਸਲ ਹੋਵੇਗੀ।ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਹੋਈ ਉਚ ਪੱਧਰੀ ਮੀਟਿੰਗ … Continue reading ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਡੀਕਲ ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ ਕਾਰਵਾਈ ਕਰਨ ਦੇ ਹੁਕਮ