ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

ਡੀ.ਜੀ.ਪੀ. ਅਤੇ ਮਾਈਨਿੰਗ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਚੰਡੀਗੜ੍ਹ, 24 ਅਪ੍ਰੈਲ। ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ … Continue reading ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ