ਐਮ.ਡੀ ਮਾਰਕਫੈੱਡ ਵਰੁਣ ਰੂਜ਼ਮ ਵਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਗੁਰਦਾਸਪੁਰ ਦਾਣਾ ਮੰਡੀ ਦਾ ਕੀਤਾ ਦੌਰਾ-ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨਾਲ ਕੀਤੀ ਗੱਲਬਾਤ ਗੁਰਦਾਸਪੁਰ, 24 ਅਪ੍ਰੈਲ ( ਮੰਨਨ ਸੈਣੀ  ) ਸ੍ਰੀ ਵਰੁਣ ਰੂਜ਼ਮ ਐਮ.ਡੀ ਮਾਰਕਫੈੱਡ ਪੰਜਾਬ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਖਰੀਦ ਏਜੰਸੀਆਂ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਸਮੇਤ … Continue reading ਐਮ.ਡੀ ਮਾਰਕਫੈੱਡ ਵਰੁਣ ਰੂਜ਼ਮ ਵਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ