ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ

ਗਰੀਬਾਂ ਦੇ ਟੀਕਾਕਰਨ ਲਈ ਕੋਵਿਡ ਰਾਹਤ ਫੰਡ ਦੀ ਵਰਤੋਂ ਕਰਨ ਦੇ ਵੀ ਦਿੱਤੇ ਆਦੇਸ਼, ਈ.ਐਸ.ਆਈ.ਸੀ. ਤੇ ਉਸਾਰੂ ਵਰਕਰਜ਼ ਬੋਰਡ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ 45 ਸਾਲ ਤੋਂ ਵੱਧ ਵਾਲਿਆਂ ਦੇ ਟੀਕਾਕਰਨ ਲਈ ਕੋਈ ਵੀ ਸਮਝੌਤਾ ਨਾ ਕਰਨ ‘ਤੇ ਦਿੱਤਾ ਜ਼ੋਰ, ਸੂਬਾ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਮੌਜੂਦਾ ਲੋੜਾਂ ਪੂਰੀਆਂ … Continue reading ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 18-45 ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦੇ ਆਰਡਰ ਦੇਣ ਲਈ ਕਿਹਾ