ਪਠਾਨਕੋਟ ਵਿੱਚ ਨਾਕੇ `ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

2 ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਪਹਿਲਾਂ ਵੀ ਕਈ ਘਿਨਾਉਣੇ ਅਪਰਾਧਾਂ ਨੂੰ ਦਿੱਤਾ ਅੰਜ਼ਾਮ: ਐਸ.ਐਸ.ਪੀ. ਪਠਾਨਕੋਟ ਚੰਡੀਗੜ੍ਹ/ਪਠਾਨਕੋਟ, 25 ਅਪ੍ਰੈਲ: ਪਠਾਨਕੋਟ ਪੁਲਿਸ ਨੇ ਇਥੇ ਝਾਕੋਲਹਰੀ ਨੇੜੇ ਸਪੈਸ਼ਲ ਨਾਕਾਬੰਦੀ ਵਿਖੇ ਤਾਇਨਾਤ ਪੁਲਿਸ ਟੀਮ ’ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 265 ਗ੍ਰਾਮ … Continue reading ਪਠਾਨਕੋਟ ਵਿੱਚ ਨਾਕੇ `ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ