ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ

ਚਡੀਗੜ੍ਹ, 27 ਅਪ੍ਰੈਲ । ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ। ਸਕੂਲ ਸਿੱਖਿਆ … Continue reading ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ