ਗੁਰਦਾਸਪੁਰ ਜ਼ਿਲੇ ਵਿਚ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ

01874-221966, 01874-502863 , 85589-42110 ਤੇ 9780002601 ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 2 ਮਈ (ਮੰਨਨ ਸੈਣੀ ) ।ਜਿਲੇ ਅੰਦਰ ਕੋਵਿਡ ਪੀੜਤਾਂ ਨੂੰ ਮੈਡੀਕਲ ਅਤੇ ਹੋਰ ਐਮਰਜੰਸੀ ਸਹਲੂਤਾਂ ਮੁਹੱਈਆ ਕਰਨ ਦੇ ਮੰਤਵ ਨਾਲ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ … Continue reading ਗੁਰਦਾਸਪੁਰ ਜ਼ਿਲੇ ਵਿਚ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ