ਜ਼ਿੰਦਗੀ ਵਿਚ ਅੱਗੇ ਵੱਧਣ ਲਈ ਆਪਣਾ ਟੀਚਾ ਨਿਰਧਾਰਤ ਕਰੋ-ਚੇਅਰਮੈਨ ਡਾ. ਨਿੱਜਰ

‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 39ਵਾਂ ਐਡੀਸ਼ਨ ਸਫਲਤਾਪੂਰਵਕ ਸਮਾਪਤ ਗੁਰਦਾਸਪੁਰ, 2 ਮਈ ( ਮੰਨਨ ਸੈਣੀ ) ਜ਼ਿੰਦਗੀ ਵਿਚ ਅੱਗੇ ਵੱਧਣ ਲਈ ਆਪਣੇ ਟੀਚਾ ਨਿਰਧਾਰਤ ਕਰੋ ਤੇ ਫਿਰ ਉਸ ਦੀ ਪ੍ਰਾਪਤੀ ਲਈ ਦਿਨ ਰਾਤ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰੋ। ਇਹ ਪ੍ਰਗਟਾਵਾ ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਵਲੋਂ  ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ … Continue reading ਜ਼ਿੰਦਗੀ ਵਿਚ ਅੱਗੇ ਵੱਧਣ ਲਈ ਆਪਣਾ ਟੀਚਾ ਨਿਰਧਾਰਤ ਕਰੋ-ਚੇਅਰਮੈਨ ਡਾ. ਨਿੱਜਰ