ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਵਿੱਚ ਸੋਧ; ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ: ਮੁੱਖ ਸਕੱਤਰ

ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਜੰਗੀ ਪੱਧਰ ‘ਤੇ ਬਣਾਇਆ ਜਾਵੇਗਾ ਮੈਡੀਕਲ ਆਕਸੀਜਨ ਸਟੋਰੇਜ ਟੈਂਕ ਚੰਡੀਗੜ੍ਹ, 3 ਮਈ: ਸੂਬੇ ਵਿੱਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸ਼ਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਮੌਜੂਦਾ ਮਾਰਕੀਟ ਰੁਝਾਨ ਦੇ … Continue reading ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਵਿੱਚ ਸੋਧ; ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ: ਮੁੱਖ ਸਕੱਤਰ