ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

ਪੰਜਾਬ ਪੁਲਿਸ ਵਲੋਂ 2 ਤੋਂ 4 ਮਈ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 560 ਮਾਮਲੇ ਦਰਜ, ਜਿਹਨਾਂ ਵਿੱਚ ਪ੍ਰਮੁੱਖ ਹੋਟਲਾਂ, ਮੈਰਿਜ ਪੈਲਸਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਆਦਿ ਦੇ ਮਾਲਕ ਸ਼ਾਮਲ ਕੋਵਿਡ ਮਹਾਂਮਾਰੀ ਨੂੰ ਕਾਬੂ ਕਰਨ ਲਈ ਪਿਛਲੇ 45 ਦਿਨਾਂ ਦੌਰਾਨ ਮਾਸਕ ਨਾ ਪਹਿਨਣ ਵਾਲੇ 6.9 ਲੱਖ ਲੋਕਾਂ ਦਾ ਕਰਵਾਇਆ ਕੋਵਿਡ ਟੈਸਟ ਅਤੇ 99757 ਵਿਅਕਤੀਆਂ ਦੇ ਕੱਟੇ ਚਲਾਨ … Continue reading ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ