ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ

ਈਦ ਤੋਂ ਪਹਿਲਾਂ ਪਹੁੰਚ ਜਾਵੇਗਾ ਪਹਿਲੇ ਮਹੀਨੇ ਦਾ ਰਾਸ਼ਨ : ਡਾ. ਓਬਰਾਏ ਭੁੱਖੇ ਦੇ ਢਿੱਡ ‘ਚ ਦਾਣੇ ਪਾਉਣ ਤੋਂ ਵੱਡਾ ਕੋਈ ਪਰਉਪਕਾਰ ਨਹੀਂ : ਅੰਬੈਸਡਰ ਫ਼ਰੀਦ ਮਾਮੰਦਜ਼ਈ   ਅੰਮ੍ਰਿਤਸਰ,6 ਮਈ – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ … Continue reading ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ