ਡਿਪਟੀ ਕਮਿਸ਼ਨਰ ਵਲੋ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ

ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਤੇ ਕੋਰੋਨਾ ਬਿਮਾਰੀ ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਗੁਰਦਾਸਪੁਰ, 7 ਮਈ  (  ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਵੈਕਸੀਨ ਲਗਵਾਉਣ ਲਈ ਲੋਕਾਂ ਦੀ ਸਹੂਲਤ ਲਈ ਕੋਵਿਡ-19 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ, ਦਾ ਅੱਜ ਦੋਰਾ ਕੀਤਾ ਗਿਆ। ਉਨਾਂ ਗੁਰਦਾਸਪੁਰ ਵਿਖੇ ਪੁਰਾਣੇ ਸਿਵਲ ਹਸਪਤਾਲ, ਆਰੀਆ ਨਗਰ … Continue reading ਡਿਪਟੀ ਕਮਿਸ਼ਨਰ ਵਲੋ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ