IMP?- ਜ਼ਿਲਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਦੁਕਾਨਾਂ ਖੋਲ੍ਹਣ ਸੰਬੰਧੀ ਨਵੇਂ ਹੁਕਮ ਜਾਰੀ

ਗੁਰਦਾਸਪੁਰ, 7 ਮਈ (ਮੰਨਨ ਸੈਣੀ)। ਜ਼ਿਲਾ ਮੈਜ਼ਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਫਤੇ ਦੇ ਸਾਰੇ ਦਿਨ, 24 ਘੰਟੇ ਮੈਡੀਕਲ ਸੰਸਥਾਵਾਂ, ਕੈਮਿਸਟ ਤੇ ਮੈਡੀਕਲ ਦੁਕਾਨਾਂ, ਲੈਬਾਰਟਰੀ ਪਹਿਲਾਂ ਦੀ ਤਰਾਂ ਲਗਾਤਾਰ ਕੰਮ ਕਰਦੀਆਂ ਰਹਿਣਗੀਆਂ। ਦੁੱਧ, ਸ਼ਬਜ਼ੀਆਂ,ਫਲ , ਪੋਲਟਰੀ ਅਤੇ ਮੀਟ ਵਾਲੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ, ਸਵੇਰੇ 7 ਵਜੇ ਤੋਂ ਸ਼ਾਮ 5 … Continue reading IMP?- ਜ਼ਿਲਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਦੁਕਾਨਾਂ ਖੋਲ੍ਹਣ ਸੰਬੰਧੀ ਨਵੇਂ ਹੁਕਮ ਜਾਰੀ