ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਜੇਲ੍ਹ ਦੀ ਕੀਤਾ ਨਿਰੀਖਣ

ਅੰਮ੍ਰਿਤਸਰ ਜੇਲ੍ਹ ਨੂੰ 50 ਆਕਸੀਮੀਟਰ ਦੇ ਨਾਲ ਨਾਲ ਦਿੱਤੀਆਂ ਜਾਣਗੀਆਂ ਮਿਸ਼ਨ ਫਤਿਹ ਕਿੱਟਾਂ ਕੈਦੀਆਂ ਲਈ ਟੀਕਾਕਰਨ, ਮਾਸਕ, ਸੈਨੀਟਾਈਜੇਸ਼ਨ ਦੀ ਸਹੂਲਤ ਸਣੇ ਡਾਕਟਰੀ ਸੁਵਿਧਾਵਾਂ ਉਤੇ ਤਸੱਲੀ ਪ੍ਰਗਟਾਈ ਅੰਮ੍ਰਿਤਸਰ , 8 ਮਈ। ਕਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੰੈਰ ਪਸਾਰ ਰਹੀ ਹੈ ਅਤੇ ਜੇਲਾ੍ਹ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ … Continue reading ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਜੇਲ੍ਹ ਦੀ ਕੀਤਾ ਨਿਰੀਖਣ